ਮਹਿਲਾ ਵੱਲੋਂ ਅਯੁੱਧਿਆ ‘ਚ ਮਸਜਿਦ ਉਸਾਰੀ ਲਈ ਦਿੱਤੀ ਜ਼ਮੀਨ ‘ਤੇ ਦਾਅਵਾ
ਲਖਨਊ, 29 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇੱਕ ਮਹਿਲਾ ਨੇ ਦਾਅਵਾ ਕੀਤਾ ਹੈ ਕਿ ਰਾਮ ਜਨਮਭੂਮੀ-ਬਾਬਰੀ ਮਸਜਿਦ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਫ਼ੈਸਲੇ ਮਗਰੋਂ ਅਯੁੱਧਿਆ ਵਿਚ ਮਸਜਿਦ ਦੀ ਉਸਾਰੀ ਲਈ ਨਿਰਧਾਰਤ ਕੀਤੀ ਗਈ ਜ਼ਮੀਨ ਉਸ ਦੇ ਪਰਿਵਾਰ ਦੀ ਹੈ। ਉਸ ਨੇ ਕਿਹਾ ਕਿ ਉਹ ਇਸ ਦਾ ਕਬਜ਼ਾ ਲੈਣ ਲਈ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। […]