ਗਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ
ਸਰੀ, 11 ਜੂਨ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਮੰਚ ਦੇ ਸਕੱਤਰ ਦਵਿੰਦਰ ਗੌਤਮ ਨੇ ਮੰਚ ਵੱਲੋਂ ਰਾਜਦੀਪ ਤੂਰ ਦਾ ਸਵਾਗਤ ਕੀਤਾ ਅਤੇ ਉਸ ਬਾਰੇ ਸੰਖੇਪ ਜਾਣਕਾਰੀ ਮੰਚ ਦੇ ਦੋਸਤਾਂ ਨਾਲ ਸਾਂਝੀ ਕੀਤੀ। ਦਵਿੰਦਰ ਨੇ ਦੱਸਿਆ ਕਿ ਰਾਜਦੀਪ ਤੂਰ ਪੰਜਾਬੀ […]