ਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ ਫਰੀਦਕੋਟ ਤੋਂ MP ਸਰਬਜੀਤ ਸਿੰਘ ਖ਼ਾਲਸਾ
ਲੁਧਿਆਣਾ, 27 ਜੁਲਾਈ (ਪੰਜਾਬ ਮੇਲ)- ਫਰੀਦਕੋਟ ਲੋਕ ਸਭਾ ਹਲਕੇ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਅੱਜ ਇੱਥੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਲਕੇ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਖ਼ਾਲਸਾ ਨੇ […]