450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰ ਆਯੋਜਿਤ
ਖਡੂਰ ਸਾਹਿਬ/ਅੰਮ੍ਰਿਤਸਰ, 5 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ […]