ਏਅਰ-ਇੰਡੀਆ ਦੀ ਨਵੀਂ ਸਿੱਧੀ ਫਲਾਈਟ ਦਿੱਲੀ ਤੋਂ ਅਮਰੀਕੀ ਲਈ ਹੋਵੇਗੀ ਸਿੱਧੀ ਉਡਾਣ
ਨਿਊਯਾਰਕ, 24 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਏਅਰ ਇੰਡੀਆ ਨੇ ਕਿਹਾ ਕਿ ਉਸ ਦਾ ਫਲੈਗਸ਼ਿਪ ਵਾਈਡ-ਬਾਡੀ ਏਅਰਕ੍ਰਾਫਟ ਨਵੰਬਰ ਤੋਂ ਅਤਿ-ਲੰਬੀ ਦੂਰੀ ਵਾਲੇ ਰੂਟਾਂ ‘ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਹਾਜ਼ ਦਿੱਲੀ-ਨਿਊਯਾਰਕ ਰੂਟ ‘ਤੇ ਸੰਚਾਲਨ ਸ਼ੁਰੂ ਕਰੇਗਾ। ਏਅਰ ਇੰਡੀਆ ਨੇ ਕਿਹਾ ਕਿ 2 ਜਨਵਰੀ 2025 ਤੋਂ ਏਅਰਲਾਈਨ ਦੀਆਂ ਦਿੱਲੀ-ਨੇਵਾਰਕ ਨਿਊਜਰਸੀ ਦੀਆਂ ਉਡਾਣਾਂ ਵੀ ਏਅਰਬੱਸ ਏ 350-900 […]