ਨੈਨਸੀ ਪੇਲੋਸੀ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਕਮਲਾ ਹੈਰਿਸ ਦਾ ਕੀਤਾ ਸਮਰਥਨ
ਵਾਸ਼ਿੰਗਟਨ, 23 ਜੁਲਾਈ (ਪੰਜਾਬ ਮੇਲ)- ਬਾਇਡਨ ਦੇ ਰਾਸ਼ਟਰਪਤੀ ਚੋਣਾਂ ‘ਚੋਂ ਕਦਮ ਪਿੱਛੇ ਹਟਾਉਣ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਵਿਚ ਕਮਲਾ ਹੈਰਿਸ ਨੂੰ ਲੈ ਕੇ ਲਾਮਬੰਦੀ ਤੇਜ਼ ਹੋ ਰਹੀ ਹੈ। ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਕਮਲਾ ਹੈਰਿਸ ਦੇ ਨਾਂ ਦਾ ਸਮਰਥਨ ਕੀਤਾ ਹੈ। ਇਸ ਤੋਂ ਪਹਿਲਾਂ ਡੈਮੋਕ੍ਰੇਟਿਕ ਪਾਰਟੀ ਦੇ ਕਈ […]