ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ‘ਚ ਬਦਲਾਅ
-ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਹੈ। ਹੁਣ ਸੂਬੇ ਵਿਚ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਹਰਿਆਣਾ ਅਤੇ ਜੰਮੂ-ਕਸ਼ਮੀਰ ਦੋਵਾਂ ਸੂਬਿਆਂ ਵਿਚ ਵੋਟਾਂ ਦੀ ਗਿਣਤੀ ਦੀ ਤਾਰੀਖ਼ ਵੀ ਬਦਲ ਦਿੱਤੀ ਗਈ […]