ਆਬਕਾਰੀ ਮਾਮਲੇ ‘ਚ ਦਿੱਲੀ ਅਦਾਲਤ ਵੱਲੋਂ ਕੇ ਕਵਿਤਾ ਖ਼ਿਲਾਫ਼ ਚਾਰਜਸ਼ੀਟ ਦਾ ਨੋਟਿਸ
ਸੀ.ਬੀ.ਆਈ. ਨੂੰ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਨ ਲਈ ਕਿਹਾ ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਨਜ਼ਰਬੰਦ ਬੀ.ਆਰ.ਐੱਸ. ਆਗੂ ਕੇ ਕਵਿਤਾ ਖ਼ਿਲਾਫ਼ ਦਾਇਰ ਪੂਰਕ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ […]