ਬਲਕੌਰ ਸਿੰਘ ਦੇ ਸੁਰੱਖਿਆ ਗਾਰਡ ਆਪਸ ਵਿੱਚ ਭਿੜੇ
ਮਾਨਸਾ, 31 ਅਗਸਤ (ਪੰਜਾਬ ਮੇਲ)- ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਅੰਗਰੱਖਿਅਕਾਂ ਵਿਚਕਾਰ ਦੇਰ ਰਾਤ ਲੜਾਈ ਹੋ ਗਈ, ਜਿਸ ਕਾਰਨ ਇਕ ਗੰਨਮੈਨ ਜ਼ਖਮੀ ਹੋ ਗਿਆ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਗੰਨਮੈਨਾਂ ਵਿਚਕਾਰ ਕਿਸੇ […]