ਦੁਨੀਆ ਲਈ ਸਭ ਤੋਂ ਵੱਡੀ ਚੁਣੌਤੀ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਨੂੰ ਰੋਕਣਾ : ਟਰੰਪ
ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਤੇ ਦੁਨੀਆ ਲਈ ਸਭ ਤੋਂ ਵੱਡੀ ਚੁਣੌਤੀ ਆਉਣ ਵਾਲੇ ਸਮੇਂ ਵਿਚ ਪ੍ਰਮਾਣੂ ਯੁੱਧ ਨੂੰ ਰੋਕਣਾ ਹੈ। ਟਰੰਪ ਨੇ ਵਿਸਕਾਨਸਿਨ ਸੂਬੇ ਦੇ ਇੱਕ ਟਾਊਨ ਹਾਲ ਵਿਚ ਆਯੋਜਿਤ ਇੱਕ ਸਮਾਗਮ ਦੌਰਾਨ ਇਹ ਬਿਆਨ ਦਿੱਤਾ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ […]