ਜੈਕਸਨਵਿਲੇ ਜੈਗੁਆਰਸ ਨੇ ਭਾਰਤੀ ਮੂਲ ਦੇ ਅਮਿਤ ਪਟੇਲ ਤੇ 22 ਮਿਲੀਅਨ ਡਾਲਰ ਤੋਂ ਵੱਧ ਦੀ ਚੋਰੀ ਦਾ ਕੇਸ ਦਾਇਰ ਕੀਤਾ
ਨਿਊਯਾਰਕ, 21 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕਾ ਵਿੱਚ ਜੈਕਸਨਵਿਲੇ ਜੈਗੁਆਰਸ ਨੇ 22 ਮਿਲੀਅਨ ਡਾਲਰ ਦੀ ਚੋਰੀ ਕਰਨ ਵਾਲੇ ਭਾਰਤੀ ਮੂਲ ਦੇ ਅਮਿਤ ਪਟੇਲ ਨੂੰ ਹੁਣ ਤਿੰਨ ਗੁਣਾਂ ਵੱਧ ਰਕਮ ਅਦਾ ਕਰਨੀ ਪੈ ਸਕਦੀ ਹੈ। ਅਮਿਤ ਪਟੇਲ ਨੇ ਅਮਰੀਕਾ ਦੇ ਫੁਟਬਾਲ ਟੀਮ ਘੁਟਾਲੇ ਵਿੱਚ, ਆਪਣੀ ਆਲੀਸ਼ਾਨ ਜੀਵਨ ਸ਼ੈਲੀ ਨੂੰ ਕਾਇਮ ਰੱਖਣ ਲਈ ਜੈਕਸਨਵਿਲੇ ਜੈਗੁਆਰਜ਼ ਟੀਮ ਦੇ ਵਿੱਤੀ […]