ਸਿੱਧੂ ਮੂਸੇਵਾਲਾ ਦੇ ਗੀਤ ਨੂੰ ਮਿਲਿਆ ਮਿਊਜ਼ਿਕ ਕੈਨੇਡਾ ਦਾ ਗੋਲਡਨ ਸਰਟੀਫਿਕੇਟ
ਜਲੰਧਰ, 20 ਜੁਲਾਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ੱਕ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਪਰ ਅੱਜ ਵੀ ਉਨ੍ਹਾਂ ਦੇ ਨਾਂ ‘ਤੇ ਕਈ ਰਿਕਾਰਡ ਬਣ ਰਹੇ ਹਨ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਗੀਤ ‘Drippy’ ਨੂੰ ਮਿਊਜ਼ਿਕ ਕੈਨੇਡਾ ਦਾ ਗੋਲਡਨ ਸਰਟੀਫਿਕੇਟ ਮਿਲਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਫੈਨਜ਼ ਅੱਜ […]