ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਪੱਕੇ ਤੌਰ ’ਤੇ ਬੰਦ
ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ ਵਿਚ ਲੰਮੇ ਸਮੇਂ ਤੋਂ ਬਣੀਆਂ ਮੀਟ, ਸ਼ਰਾਬ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਨਾਲ ਜਿੱਥੇ ਸ਼ਰਧਾਲੂਆਂ ਦੀ ਆਸਥਾ ਨੂੰ ਬਹੁਤ ਵੱਡਾ ਧੱਕਾ ਲੱਗਦਾ ਹੈ, ਉੱਥੇ ਹੀ ਇਨ੍ਹਾਂ ਕੰਮਾਂ ਨੂੰ ਬੰਦ ਕਰਵਾਉਣ ਲਈ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵੱਲੋਂ ਚਲਾਈ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਹੈ। […]