ਆਈ. ਜੀ. ਆਈ. ਏਅਰਪੋਰਟ ਤੋਂ ਪੰਜਾਬ ਦਾ ਇਕ ਏਜੰਟ ਗ੍ਰਿਫਤਾਰ
ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਆਈ. ਜੀ. ਆਈ. ਏਅਰਪੋਰਟ ਪੁਲਸ ਨੇ ਪੰਜਾਬ ਦੇ ਇਕ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ, ਜੋ ਨੌਜਵਾਨਾਂ ਕੋਲੋਂ ਮੋਟੇ ਪੈਸੇ ਲੈ ਕੇ ਉਨ੍ਹਾਂ ਨੂੰ ਮਲੇਸ਼ੀਆ, ਗੁਆਟੇਮਾਲਾ ਅਤੇ ਨੀਦਰਲੈਂਡ ਦੇ ਰਸਤਿਓਂ ਕੈਨੇਡਾ ਭੇਜਦਾ ਸੀ। ਡੀ. ਸੀ. ਪੀ. ਊਸ਼ਾ ਰੰਗਨਾਨੀ ਨੇ ਦੱਸਿਆ ਕਿ 23 ਜੁਲਾਈ ਨੂੰ ਅੰਬਾਲਾ ਦਾ ਰਹਿਣ ਵਾਲਾ ਗੁਰਜਸ ਸਿੰਘ […]