ਸੜਕ ਹਾਦਸੇ ਵਿਚ ਕਾਰ ਨੂੰ ਅੱਗ ਲੱਗਣ ਕਾਰਨ ਜਲੰਧਰ ਦੇ 5 ਨੌਜਵਾਨਾਂ ਦੀ ਮੌਤ
ਮੁਕੇਰੀਆਂ, 27 ਜਨਵਰੀ (ਪੰਜਾਬ ਮੇਲ)- ਬੀਤੀ ਰਾਤ ਕਰੀਬ 10.30 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਕਸਬਾ ਉੱਚੀ ਬੱਸੀ ਕੋਲ ਸੜਕ ਹਾਦਸੇ ਵਿਚ ਕਾਰ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦੋਂਕਿ ਗੰਭੀਰ ਜ਼ਖਮੀ ਟਰੱਕ ਚਾਲਕ ਹਸਪਤਾਲ ਵਿਚ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਸੜ ਗਈ ਅਤੇ ਟਰੱਕ ਵੀ ਬੁਰੀ […]