2023 ‘ਚ ਕੈਨੇਡਾ ਨੇ 60 ਹਜ਼ਾਰ ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ P.R.
ਵੱਡੀ ਗਿਣਤੀ ‘ਚ ਭਾਰਤੀ ਨੂੰ ਵੀ ਮਿਲੀਆਂ ਟੋਰਾਂਟੋ, 25 ਜਨਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਵਧਦੇ ਰਿਹਾਇਸ਼ੀ ਸੰਕਟ ਵਿਚਕਾਰ ਭਾਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਸੀਮਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਦੌਰਾਨ ਦੇਸ਼ ਦੇ ਇਮੀਗ੍ਰੇਸ਼ਨ ਅੰਕੜਿਆਂ ਅਨੁਸਾਰ 2023 ਵਿਚ ਉਨ੍ਹਾਂ ਵਿਚੋਂ 62,410 ਦੇਸ਼ ਦੇ ਪੱਕੇ ਨਿਵਾਸੀ ਬਣ ਗਏ। ਨਵੰਬਰ 2023 ਦੇ ਇਮੀਗ੍ਰੇਸ਼ਨ ਰਿਫਿਊਜੀਜ਼ ਐਂਡ […]