ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ, ਹੁਣ 19 ਸਾਲਾ ਮੁੰਡੇ ਦੀ ਮੌਤ
ਫਾਜ਼ਿਲਕਾ, 25 ਮਈ (ਪੰਜਾਬ ਮੇਲ)- ਪੰਜਾਬ ’ਚ ਗਰਮੀ ਨੇ ਕਹਿਰ ਵਰ੍ਹਾਇਆ ਹੋਇਆ ਹੈ। ਫਾਜ਼ਿਲਕਾ ’ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚੇ ਅਰਨੀਵਾਲਾ ਥਾਣੇ ਦੇ ਐੱਸ. ਐੱਚ. ਓ. ਤਰਸੇਮ ਸ਼ਰਮਾ ਨੇ […]