ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਧਾਨ ਡਾ. ਗੁਰਿੰਦਰਪਾਲ ਸਿੰਘ ਜੋਸਨ ਗੁਰਦੁਆਰਾ ਦੁੱਖ ਨਿਵਾਰਨ ਵਿਖੇ ਨਤਮਸਤਕ ਹੋਏ

ਸਰੀ, 13 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਧਾਨ ਡਾ. ਗੁਰਿੰਦਰਪਾਲ ਸਿੰਘ ਜੋਸਨ ਬੀਤੇ ਦਿਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਨਤਮਸਤਕ ਹੋਏ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਸਥਾਪਿਤ ਕੀਤੀ ਗਈ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਗੈਲਰੀ ਦੇ ਦਰਸ਼ਨ ਕੀਤੇ। ਗਿਆਨੀ ਨਰਿੰਦਰਪਾਲ ਸਿੰਘ ਵਾਲੀਆ, ਜਤਿੰਦਰ ਜੇ ਮਿਨਹਾਸ ਅਤੇ ਸਮੂਹ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ […]

ਰਛਪਾਲ ਸਹੋਤਾ ਦੇ ਨਾਵਲ ‘ਆਪੇ ਦੀ ਭਾਲ਼’ ਦਾ ਲੋਕ ਅਰਪਣ ਤੇ ਵਿਚਾਰ ਚਰਚਾ 21 ਜੁਲਾਈ ਨੂੰ

ਸਰੀ, 13 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਅਮਰੀਕਾ ਵਸਦੇ ਪੰਜਾਬੀ ਲੇਖਕ ਰਛਪਾਲ ਸਹੋਤਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਆਪੇ ਦੀ ਭਾਲ਼’ ਨੂੰ ਲੋਕ ਅਰਪਣ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ 21 ਜੁਲਾਈ 2024 ਨੂੰ ਸਰੀ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ […]

ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾ ਕੇ ਲੜੀ ‘ਤੇ ਕੀਤਾ ਕਬਜ਼ਾ

ਹਰਾਰੇ, 13 ਜੁਲਾਈ (ਪੰਜਾਬ ਮੇਲ)- ਹਰਾਰੇ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਭਾਰਤ ਤੇ ਜ਼ਿੰਬਾਬਵੇ ਟੀ-20 ਲੜੀ ਦੇ ਚੌਥੇ ਮੁਕਾਬਲੇ ‘ਚ ਭਾਰਤ ਨੇ ਯਸ਼ਸਵੀ ਜਾਇਸਵਾਲ ਤੇ ਸ਼ੁੱਭਮਨ ਗਿੱਲ ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦੇ ਦਿੱਤੀ ਹੈ। ਇਸ ਜਿੱਤ ਨਾਲ ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ […]

ਕਮਲਾ ਹੈਰਿਸ ਰਾਸ਼ਟਰਪਤੀ ਬਣਨ ਦੇ ਯੋਗ : ਜੋਅ ਬਾਇਡਨ

ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇਸ਼ ਦੀ ਅਗਵਾਈ ਕਰਨ ਲਈ ”ਯੋਗ” ਹਨ। ਬਾਇਡਨ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ, ”ਸ਼ੁਰੂ ਤੋਂ ਹੀ, ਮੈਨੂੰ ਇਸ ਬਾਰੇ ਕੋਈ ਸ਼ੱਕ ਨਹੀਂ ਰਿਹਾ ਹੈ। ਉਹ ਰਾਸ਼ਟਰਪਤੀ ਬਣਨ ਦੇ ਯੋਗ ਹਨ। ਇਸ ਲਈ ਮੈਂ […]

ਡੋਨਾਲਡ ਟਰੰਪ ਦੇ ਸਮਰਥਨ ‘ਚ ਆਏ ਐਲੋਨ ਮਸਕ

– ਪਾਰਟੀ ਨੂੰ ਦਿੱਤਾ ਕਰੋੜਾਂ ਦਾ ‘ਦਾਨ’ – ਟਰੰਪ ਨੇ ਦਾਨ ‘ਚ ਬਾਇਡਨ ਨੂੰ ਪਛਾੜ ਦਿੱਤਾ ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਰਬਪਤੀ ਐਲੋਨ ਮਸਕ ਨੇ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਚੁਣਨ ਲਈ ਕੰਮ ਕਰ ਰਹੀ ਇੱਕ ਸੁਪਰ-ਰਾਜਨੀਤਿਕ ਐਕਸ਼ਨ ਕਮੇਟੀ ਨੂੰ ਦਾਨ ਦਿੱਤਾ ਹੈ। ਇਹ ਅਮਰੀਕੀ ਸਿਆਸਤ ‘ਤੇ ਆਪਣੀ ਛਾਪ ਛੱਡਣ ਲਈ ਦੁਨੀਆਂ ਦੇ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

ਨਿਊਯਾਰਕ/ਟਾਂਡਾ ਉੜਮੁੜ, 13 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ, ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ) ਦੇ ਰੂਪ ਵਿਚ ਹੋਈ ਹੈ। ਉਹ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ। ਇਹ ਹਾਦਸਾ […]

ਇੰਗਲੈਂਡ ਦੇ ਗੁਰਦੁਆਰਾ ਸਾਹਿਬ ‘ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ […]

ਜ਼ਿਮਨੀ ਚੋਣਾਂ ਮਗਰੋਂ ਵੀ ਗਰਮਾਈ ਰਹੇਗੀ ਪੰਜਾਬ ਦੀ ਸਿਆਸਤ

-ਤੁਰੰਤ ਬਾਅਦ ਹੋਣਗੀਆਂ 4 ਨਗਰ ਨਿਗਮ ਚੋਣਾਂ ਚੰਡੀਗੜ੍ਹ, 13 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ 4 ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਤੁਰੰਤ ਬਾਅਦ ਪੰਜਾਬ ਦੀਆਂ 4 ਨਗਰ ਨਿਗਮਾਂ ਦੀਆਂ ਚੋਣਾਂ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਦੇ ਕਾਂਗਰਸੀ ਵਰਕਰਾਂ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ […]

ਜਲੰਧਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ: ਸੁਨੀਲ ਜਾਖੜ

ਜਲੰਧਰ, 13 ਜੁਲਾਈ (ਪੰਜਾਬ ਮੇਲ)- ਜਲੰਧਰ ਜ਼ਿਮਨੀ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਜਲੰਧਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ ਹੈ। ਉਨ੍ਹਾਂ ਨੇ ਲਿਖਿਆ ਕਿ ਮੁੱਖ ਮੰਤਰੀ ਨੇ ਪ੍ਰਚਾਰ ਦੌਰਾਨ ਜੋ ਵਾਅਦੇ ਕੀਤੇ ਸੀ, ਜੋ ਸਫ਼ਾਈ ਅਭਿਆਨ ਸ਼ੁਰੂ […]

ਅਸੈਂਬਲੀ ਜ਼ਿਮਨੀ ਚੋਣਾਂ: 13 ‘ਚੋਂ 10 ਸੀਟਾਂ ਉੱਤੇ ‘ਇੰਡੀਆ’ ਗੱਠਜੋੜ ਕਾਬਜ਼

– ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਨੇ ਚਾਰੋਂ ਸੀਟਾਂ ਜਿੱਤੀਆਂ – ਕਾਂਗਰਸ ਵੱਲੋਂ ਹਿਮਾਚਲ ਤੇ ਉੱਤਰਾਖੰਡ ‘ਚ ਦੋ-ਦੋ ਸੀਟਾਂ ਉੱਤੇ ਜਿੱਤ ਦਰਜ – ਭਾਜਪਾ ਹਿੱਸੇ ਸਿਰਫ਼ ਦੋ ਸੀਟਾਂ ਆਈਆਂ ਨਵੀਂ ਦਿੱਲੀ, 13 ਜੁਲਾਈ (ਪੰਜਾਬ ਮੇਲ)- ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਡੀ.ਐੱਮ.ਕੇ. ਦੀ ਸ਼ਮੂਲੀਅਤ ਵਾਲਾ ‘ਇੰਡੀਆ’ ਗੱਠਜੋੜ ਸੱਤ ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ […]