ਕੇਂਦਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਵਧੇਰੇ ਸ਼ਕਤੀਆਂ ਸੌਂਪੀਆਂ
ਨਵੀਂ ਦਿੱਲੀ, 13 ਜੁਲਾਈ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਪੁਲਿਸ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਤੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਵਰਗੀਆਂ ਆਲ ਇੰਡੀਆ ਸੇਵਾਵਾਂ ਦੇ ਅਧਿਕਾਰੀਆਂ ਨਾਲ ਸਬੰਧਤ ਫੈਸਲੇ ਲੈਣ ਅਤੇ ਵੱਖ-ਵੱਖ ਮਾਮਲਿਆਂ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਲਈ ਹੋਰ ਸ਼ਕਤੀਆਂ ਸੌਂਪੀਆਂ ਹਨ। ਉਪ ਰਾਜਪਾਲ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ […]