ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ‘ਤੇ ਪੰਜਾਬ ‘ਚ ਵਿਵਾਦ
ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਮੰਡੀ, ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਵੀ ਫਿਲਮ ਨੂੰ ਲੈ ਕੇ ਪੰਜਾਬ ‘ਚ ਵਿਵਾਦ ਸ਼ੁਰੂ ਹੋ ਚੁੱਕਾ ਹੈ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ […]