ਟੈਨੇਸੀ ਸੂਬੇ ‘ਚ ਭਾਰਤੀ ਗੁਜਰਾਤੀ ਸਟੋਰ ਮਾਲਕ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ
ਨਿਊਯਾਰਕ, 21 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਟੈਨੇਸੀ ਰਾਜ ਦੇ ਇਕ ਭਾਰਤੀ ਗੁਜਰਾਤੀ ਅੰਕਿਤ ਪਟੇਲ ਨੂੰ ਪੁਲਿਸ ਨੇ ਬਲਾਤਕਾਰ ਦੇ ਇੱਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਅੰਕਿਤ ਉੱਤੇ ਉਸ ਦੇ ਸਟੋਰ ਵਿਚ ਕੰਮ ਕਰਨ ਵਾਲੀ ਇੱਕ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੰਕਿਤ ਪਟੇਲ ਪੁਟਨਮ ਕਾਊਂਟੀ ਦੇ ਮੋਂਟੇਰੀ […]