‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਚੋਣ ਮੁਹਿੰਮ ‘ਚੋਂ ਗੈਰ ਹਾਜ਼ਰੀ ‘ਤੇ ਉੱਠੇ ਸਵਾਲ
ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਵਿਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਮੈਦਾਨ ਭਖ ਗਿਆ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਤੇ ਹੋਰ ਸੀਨੀਅਰ ਆਗੂ ਵੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ […]