ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ
ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਦਰਸ਼ਨ ਸਿੰਘ ਕੋਟਫੱਤਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਹਨ। ਉਹ 2012 ‘ਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ […]