ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਹੋਵੇਗੀ ਭਾਰਤ ਹਵਾਲਗੀ!
ਵਾਸ਼ਿੰਗਟਨ, 19 ਅਗਸਤ (ਪੰਜਾਬ ਮੇਲ)- ਅਮਰੀਕੀ ਅਦਾਲਤ ਨੇ ਮੁੰਬਈ ਵਿਚ ਹੋਏ ਅੱਤਵਾਦੀ ਹਮਲਿਆਂ ‘ਚ ਸ਼ਾਮਲ ਹੋਣ ਦੇ ਦੋਸ਼ੀ ਅਤੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ‘ਯੂ.ਐੱਸ. ਕੋਰਟ ਆਫ ਅਪੀਲਜ਼ ਫਾਰ ਨਾਇੰਥ ਸਰਕਟ’ ਨੇ 15 ਅਗਸਤ ਨੂੰ […]