ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸੰਮਨ ਜਾਰੀ 18 ਨੂੰ ਪੇਸ਼ ਹੋਣ ਦੇ ਹੁਕਮ
ਪਟਿਆਲਾ, 11 ਜੁਲਾਈ (ਪੰਜਾਬ ਮੇਲ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਨਵੇਂ ਸੰਮਨ ਜਾਰੀ ਕੀਤੇ ਹਨ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਜੀਠੀਆ ਨੂੰ 18 ਜੁਲਾਈ ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਰਣਨਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਿਟ ਵਲੋਂ […]