ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ 3 ਪੜਾਵਾਂ ‘ਚ ਹੋਣਗੀਆਂ ਚੋਣਾਂ
– 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ – ਹਰਿਆਣਾ ‘ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ ਨਵੀਂ ਦਿੱਲੀ, 16 ਅਗਸਤ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ […]