ਮੈਨੀਟੋਬਾ ‘ਚ ਭਾਰਤੀ ਸਟੋਰ ਕਰਮਚਾਰੀ ਵੱਲੋਂ ਬਿਨਾਂ ਵਾਰੰਟ ਤਲਾਸ਼ੀ ਲੈਣ ‘ਤੇ Canadian ਪੁਲਿਸ ‘ਤੇ ਮੁਕੱਦਮਾ

ਟੋਰਾਂਟੋ, 11 ਜਨਵਰੀ (ਪੰਜਾਬ ਮੇਲ)-ਮੈਨੀਟੋਬਾ ‘ਚ ਭਾਰਤੀ ਮੂਲ ਦੇ ਇਕ ਸੁਵਿਧਾ ਸਟੋਰ ਕਰਮਚਾਰੀ ਨੇ ਬਿਨਾਂ ਵਾਰੰਟ ਦੇ ਉਸਦੀ ਜਗ੍ਹਾ ਦੀ ਤਲਾਸ਼ੀ ਲੈਣ ਅਤੇ ਉਸ ਨੂੰ ਦੇਸ਼ ਨਿਕਾਲੇ ਦੀ ਧਮਕੀ ਦੇਣ ਲਈ ਇਕ ਪੁਲਿਸ ਅਧਿਕਾਰੀ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ। ਸਾਰਜੈਂਟ ਐਵੇਨਿਊ ਸੁਵਿਧਾ ਸਟੋਰ ਦੇ ਇਕ ਕਲਰਕ ਹਰਜੋਤ ਸਿੰਘ ਨੇ ਕਿਹਾ ਕਿ ਵਿਨੀਪੈਗ ਪੁਲਿਸ ਅਧਿਕਾਰੀ ਜੈਫਰੀ […]

ਸ਼੍ਰੋਮਣੀ ਕਮੇਟੀ ਵੱਲੋਂ ਡਰੈੱਸ ਕੋਡ ਲਾਗੂ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀਆਂ, ਰਾਗੀਆਂ ਤੇ ਹੋਰ ਅਮਲੇ ਵਾਸਤੇ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਇਹ ਡਰੈੱਸ ਕੋਡ ਸਿਰਫ ਸ੍ਰੀ ਦਰਬਾਰ ਸਾਹਿਬ ਵਾਸਤੇ ਹੀ ਨਹੀਂ, ਸਗੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਵਿਚ ਪ੍ਰਕਾਸ਼ ਅਸਥਾਨ ਵਿਖੇ ਡਿਊਟੀ ਦੇ ਰਹੇ ਅਮਲੇ ‘ਤੇ ਲਾਗੂ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ […]

ਰਾਜਾ ਵੜਿੰਗ ਦੀ ਨਵਜੋਤ ਸਿੱਧੂ ਦੀਆਂ ਰੈਲੀਆਂ ‘ਤੇ ਖੁੱਲ੍ਹ ਕੇ ਨਾਰਾਜ਼ਗੀ ਆਈ ਬਾਹਰ

ਜਲੰਧਰ/ਚੰਡੀਗੜ੍ਹ, 11 ਜਨਵਰੀ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਪਹਿਲੀ ਵਾਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁੱਲ੍ਹ ਕੇ ਨਾਰਾਜ਼ਗੀ ਜਤਾਈ ਹੈ। ਰਾਜਾ ਵੜਿੰਗ ਨੇ ਸਿੱਧੂ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ, ‘ਕਿਸੇ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਕੋਈ ਵੀ ਕਮਜ਼ੋਰ […]

ਹੁਣ ਸਿੱਧੂ ਵੱਲੋਂ ਚੌਥੀ ਰੈਲੀ ਕਰਨ ਦਾ ਐਲਾਨ

ਜਲੰਧਰ/ਚੰਡੀਗੜ੍ਹ, 11 ਜਨਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਚੁਣੌਤੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਕ ਹੋਰ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪੋਸਟਰ ਵੀ ਜਾਰੀ ਕਰਕੇ ਦਿੱਤੀ ਹੈ  ਦਰਅਸਲ ਨਵਜੋਤ ਸਿੰਘ ਸਿੱਧੂ ਹੁਣ ਚੌਥੀ ਰੈਲੀ ਮੋਗਾ ਵਿੱਚ ਕਰਨ […]

ਦਿੱਲੀ-NCR ‘ਚ ਦੇਰ ਤਕ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)- ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ., ਪੰਜਾਬ ਸਮੇਤ ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ‘ਚ ਭੂਚਾਲ ਨਾਲ ਇਕ ਵਾਰ ਫਿਰ ਧਰਤੀ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤਕ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਆਇਆ ਤਾਂ ਲੋਕ ਆਪਣੇ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲ ਆਏ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ […]

 ਨਾਭਾ ਜੇਲ੍ਹ  ’ਚ ਬੰਦ ਕੈਦੀ ਚਲਾ ਰਿਹਾ ਸੀ ਡਰੱਗ ਰੈਕੇਟ, ਮਾਮਲੇ ’ਚ ਹਾਈਕੋਰਟ ਸਖ਼ਤ

ਨਾਭਾ, 11 ਜਨਵਰੀ (ਪੰਜਾਬ ਮੇਲ)- ਨਾਭਾ ਜੇਲ੍ਹ ‘ਚੋਂ ਇੱਕ ਕੈਦੀ ਵੱਲੋਂ ਮੋਬਾਈਲ ਫ਼ੋਨ ਦੀ ਵਰਤੋਂ ਕਰਕੇ ਡਰੱਗ ਰੈਕੇਟ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਹੋਰ ਵੀ ਗੰਭੀਰ ਹੈ ਕਿਉਂਕਿ ਇਸ ਮਾਮਲੇ ਵਿੱਚ ਕੈਦੀ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਰਾਹੀਂ ਪਾਕਿਸਤਾਨ ਨੂੰ ਫੋਨ ਕਰਦਾ ਰਿਹਾ ਹੈ। ਇਸ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ […]

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਪ੍ਰਗਟਾਈ ਸ਼ਰਧਾ

ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਤਿਕਾਰ ਪੱਤਰ ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)-ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ […]

ਡਾ. ਸਵੈਮਾਨ ਸਿੰਘ ਦਾ ਕੈਲੀਫੋਰਨੀਆ ਸਟੇਟ ਅਸੈਂਬਲੀ ਵਿਚ ਕੀਤਾ ਗਿਆ ਸਨਮਾਨ

ਸੈਕਰਾਮੈਂਟੋ, 10 ਜਨਵਰੀ (ਪੰਜਾਬ ਮੇਲ)- ਡਾ. ਸਵੈਮਾਨ ਸਿੰਘ ਦਾ ਨਾਂ ਉਦੋਂ ਸੁਰਖੀਆਂ ਵਿਚ ਆਇਆ ਸੀ, ਜਦੋਂ ਦਿੱਲੀ ਦੇ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲਿਆ ਸੀ। ਇਸ ਅੰਦੋਲਨ ਦੌਰਾਨ ਡਾ. ਸਵੈਮਾਨ ਸਿੰਘ ਨੇ ਉਥੇ ਕੈਲੀਫੋਰਨੀਆ ਪਿੰਡ ਸਥਾਪਿਤ ਕਰਕੇ ਹਜ਼ਾਰਾਂ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਸੀ। ਇਨ੍ਹਾਂ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆਂ ਕੈਲੀਫੋਰਨੀਆ ਦੀ ਪਹਿਲੀ ਚੁਣੀ ਹੋਈ ਸਿੱਖ ਅਸੈਂਬਲੀ […]

ਪੰਜਾਬ ਸਰਕਾਰ ਫ਼ਰਵਰੀ ‘ਚ ਚਾਰ ‘N.R.I. ਮਿਲਣੀ’ ਸਮਾਗਮ ਕਰਵਾਏਗੀ

ਪਠਾਨਕੋਟ, ਐੱਸ.ਬੀ.ਐੱਸ. ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ ਚੰਡੀਗੜ, 10 ਜਨਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਜਾਣਕਰੀ ਦਿੰਦਿਆਂ ਪੰਜਾਬ […]

ਨੀਨਾ ਸਿੰਘ ਮਿੰਟਗੁਮਰੀ ਸਿਟੀ ਦੀ ਮੇਅਰ ਚੁਣੀ ਗਈ

-ਕਾਂਗਰਸਵੂਮੈਨ ਬੋਨੀ ਵਾਟਸਨ ਕੋਲਮੈਨ ਨੇ ਅਹੁਦੇ ਦੀ ਸਹੁੰ ਚੁਕਾਈ ਮਿੰਟਗੁਮਰੀ (ਨਿਊਜਰਸੀ), 10 ਜਨਵਰੀ (ਪੰਜਾਬ ਮੇਲ)- ਨੀਨਾ ਸਿੰਘ ਨੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੇ ਮੇਅਰ ਦੀ ਚੋਣ ਜਿੱਤ ਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਸ ਨੂੰ ਮਿੰਟਗੁਮਰੀ ਟਾਊਨਸ਼ਿਪ ਵਿਚ ਕਾਂਗਰਸਵੂਮੈਨ ਬੋਨੀ ਵਾਟਸਨ ਕੋਲਮੈਨ ਨੇ ਅਹੁਦੇ ਦੀ ਸਹੁੰ ਚੁਕਾਈ। ਨੀਨਾ ਸਿੰਘ ਮਿੰਟਗੁਮਰੀ ਵਿਚ ਤਕਰੀਬਨ 24 […]