ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ 11 January ਨੂੰ
ਕਪੂਰਥਲਾ, 10 ਜਨਵਰੀ (ਪੰਜਾਬ ਮੇਲ)- ਨਾਭਾ ਦੀ ਜੇਲ੍ਹ ਵਿਚ ਬੰਦ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਸੁਖਪਾਲ ਖਹਿਰਾ ਦੇ ਵਕੀਲ ਕਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਵੀ ਪੁਲਿਸ ਵੱਲੋਂ ਅਦਾਲਤ ‘ਚ ਰਿਕਾਰਡ ਪੇਸ਼ ਨਹੀਂ […]