ਮੈਰੀਲੈਂਡ ਦੇ ਇਕ ਘਰ ‘ਚ ਹੋਏ ਜ਼ਬਰਦਸਤ ਧਮਾਕੇ ‘ਚ 2 ਮੌਤਾਂ
-ਨਾਲ ਲੱਗਦੇ ਕਈ ਘਰਾਂ ਨੂੰ ਪੁੱਜਾ ਨੁਕਸਾਨ ਸੈਕਰਾਮੈਂਟੋ, 14 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮੈਰੀਲੈਂਡ (ਹਰਫੋਰਡ ਕਾਊਂਟੀ) ਰਾਜ ਦੇ ਇਕ ਘਰ ਵਿਚ ਹੋਏ ਜ਼ਬਰਦਸਤ ਧਮਾਕੇ ਵਿਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਿਸ ਘਰ ਵਿਚ ਧਮਾਕਾ ਹੋਇਆ, ਉਹ ਪੂਰੀ ਤਰ੍ਹਾਂ ਮਲਬੇ ਵਿਚ ਤਬਦੀਲ ਹੋ ਗਿਆ, ਜਦਕਿ ਨਾਲ ਲੱਗਦੇ ਘਰਾਂ ਨੂੰ […]