ਢਾਕਾ ‘ਚ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਵੱਲੋਂ ਕੰਮ ਮੁੜ ਸ਼ੁਰੂ
ਢਾਕਾ, 13 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ‘ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ, ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ‘ਤੇ ਕਾਰਜ ਸ਼ੁਰੂ ਕਰ ਦਿੱਤੇ ਹਨ। ਇਥੇ ਇੱਕ […]