ਕਿਰਪਾਨ ‘ਤੇ ਪਾਬੰਦੀ: ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
* ਸਿੱਖ ਸੰਸਥਾ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਲਿਆ ਫ਼ੈਸਲਾ * ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵੀਜ਼ੇ ਕੱਟੇ ਜਾਣ ਦਾ ਲਿਆ ਨੋਟਿਸ ਅੰਮ੍ਰਿਤਸਰ, 13 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ […]