ਇਮਰਾਨ ਵੱਲੋਂ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ

ਇਸਲਾਮਾਬਾਦ, 9 ਮਈ (ਪੰਜਾਬ ਮੇਲ)- ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਨੌਂ ਮਈ ਨੂੰ ਹੋਏ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਫੌਜੀ ਸ਼ਾਸਨ ਨੇ ਉਨ੍ਹਾਂ ਦੀ ਪਾਰਟੀ ਨਾਲ ਉਦੋਂ ਤੱਕ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਦੋਂ ਤੱਕ ਖਾਨ […]

ਮੱਧ ਪ੍ਰਦੇਸ਼ ‘ਚ ਚਾਰ ਪੋਲਿੰਗ ਸਟੇਸ਼ਨਾਂ ‘ਤੇ 10 ਮਈ ਨੂੰ ਦੁਬਾਰਾ ਵੋਟਾਂ ਪੈਣਗੀਆਂ

ਭੋਪਾਲ, 9 ਮਈ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੀ ਬੈਤੂਲ ਲੋਕ ਸਭਾ ਸੀਟ ਦੇ ਚਾਰ ਬੂਥਾਂ ‘ਤੇ ਭਲਕੇ 10 ਮਈ ਨੂੰ ਦੁਬਾਰਾ ਵੋਟਾਂ ਪੈਣਗੀਆਂ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੈਤੂਲ ਦੇ ਸੋਨੋਰਾ ਗੌਲਾ ਪਿੰਡ ਨੇੜੇ ਮੰਗਲਵਾਰ ਰਾਤ ਚੋਣ ਅਮਲੇ ਨੂੰ ਲਿਜਾ ਰਹੀ ਇੱਕ ਬੱਸ ‘ਚ ਅੱਗ ਲੱਗਣ ਕਾਰਨ ਕੁਝ ਵੋਟਿੰਗ ਮਸ਼ੀਨਾਂ ਨੁਕਸਾਨੀਆਂ […]

ਹਰਿਆਣਾ ਸਿਆਸੀ ਸੰਕਟ: ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ ਲਿਖਿਆ

ਫਲੋਰ ਟੈਸਟ ਦੀ ਮੰਗ ਕੀਤੀ; ਕਾਂਗਰਸ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗ ਚੰਡੀਗੜ੍ਹ/ਭਿਵਾਨੀ, 9 ਮਈ (ਪੰਜਾਬ ਮੇਲ)- ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜੇ.ਜੇ.ਪੀ. ਵਿਧਾਇਕ ਦੁਸ਼ਯੰਤ ਚੌਟਾਲਾ ਨੇ ਇੱਕ ਪੱਤਰ ਲਿਖ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ […]

ਟਰੰਪ ਵਿਰੁੱਧ ਗੁਪਤ ਦਸਤਾਵੇਜ਼ਾਂ ਸੰਬੰਧੀ ਮਾਮਲੇ ਦੀ ਸੁਣਵਾਈ ਟਲੀ

ਵਾਸ਼ਿੰਗਟਨ, 9 ਮਈ (ਪੰਜਾਬ ਮੇਲ)- ਅਮਰੀਕਾ ਦੇ ਫਲੋਰਿਡਾ ਰਾਜ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਗੁਪਤ ਦਸਤਾਵੇਜ਼ਾਂ, ਜਿਨ੍ਹਾਂ ਨੂੰ ਉਹ 2021 ਵਿਚ ਚੋਣਾਂ ਹਾਰਨ ਤੋਂ ਬਾਅਦ ਵ੍ਹਾਈਟ ਹਾਊਸ ਵਿਚਲਾ ਆਪਣਾ ਦਫਤਰ ਛੱਡਣ ਸਮੇ ਆਪਣੇ ਨਾਲ ਲੈ ਗਏ ਸਨ, ਸੰਬੰਧੀ ਚੱਲ ਰਹੇ ਮਾਮਲੇ ਦੀ ਸੁਣਵਾਈ ਜੱਜ ਨੇ ਅਣਮਿੱਥੇ ਸਮੇ ਲਈ ਅੱਗੇ ਪਾ ਦਿੱਤੀ ਹੈ। ਜੱਜ ਆਈੇਲੀਨ […]

ਫਿਜ਼ੀ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਇੱਕ ਸਾਲ ਕੈਦ ਦੀ ਸਜ਼ਾ

ਮੈਲਬਰਨ, 9 ਮਈ (ਪੰਜਾਬ ਮੇਲ)- ਫਿਜੀ ਦੇ ਸਾਬਕਾ ਪ੍ਰਧਾਨ ਮੰਤਰੀ ਫਰੈਂਕ ਬੈਨੀਮਾਰਾਮਾ ਨੂੰ ਅੱਜ ਇੱਕ ਅਪਰਾਧਕ ਜਾਂਚ ‘ਚ ਦਖਲ ਦੇਣ ਦੇ ਦੋਸ਼ ਹੇਠ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਰਾਸ਼ਟਰਪਤੀ ਜ਼ੇਲੈਂਸਕੀ ਦੀ ਹੱਤਿਆ ਦੀ ਸਾਜ਼ਿਸ਼ ਨਾਕਾਮ

-2 ਰੂਸ ਪੱਖੀ ਯੂਕਰੇਨੀ ਅਧਿਕਾਰੀ ਗ੍ਰਿਫਤਾਰ ਕੀਵ, 9 ਮਈ (ਪੰਜਾਬ ਮੇਲ)-ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਕਾਊਂਟਰ ਇੰਟੈਲੀਜੈਂਸ ਜਾਂਚਕਰਤਾਵਾਂ ਨੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਦੀ ਹੱਤਿਆ ਦੀ ਰੂਸੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਸ ਨੇ ਸਾਜ਼ਿਸ਼ ਵਿਚ ਸ਼ਾਮਲ ਦੋ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਯੂਕਰੇਨ ਦੀ ਰਾਜ ਸੁਰੱਖਿਆ ਸੇਵਾ ਨੇ ਮੰਗਲਵਾਰ ਨੂੰ ਕਿਹਾ […]

ਬਰਤਾਨੀਆ ਅਦਾਲਤ ਵੱਲੋਂ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 5ਵੀਂ ਵਾਰ ਰੱਦ

ਲੰਡਨ, 9 ਮਈ (ਪੰਜਾਬ ਮੇਲ)- ਭਾਰਤ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। ਬਰਤਾਨੀਆ ਦੀ ਇਕ ਅਦਾਲਤ ਨੇ ਇਕ ਵਾਰ ਫਿਰ ਉਸ ਦੀ ਜ਼ਮਾਨਤ ਪਟੀਸ਼ਨ ਖਾਰਿਜ਼ ਕਰ ਦਿੱਤੀ ਹੈ। ਨੀਰਵ ਮੋਦੀ, ਜੋ ਪਿਛਲੇ ਪੰਜ ਸਾਲਾਂ ਤੋਂ ਲੰਡਨ ਦੀ ਜੇਲ੍ਹ ਵਿਚ ਬੰਦ ਹੈ, ਨੇ ਲੰਬੀ ਕੈਦ ਦਾ ਹਵਾਲਾ ਦਿੰਦੇ ਹੋਏ […]

ਕਪਿਲ ਸਿੱਬਲ ਵੱਲੋਂ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ

ਨਵੀਂ ਦਿੱਲੀ, 9 ਮਈ (ਪੰਜਾਬ ਮੇਲ)-ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ.ਸੀ.ਬੀ.ਏ.) ਦੇ ਪ੍ਰਧਾਨ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਸਿੱਬਲ ਨੇ 1995 ਅਤੇ 2002 ਦਰਮਿਆਨ ਤਿੰਨ ਵਾਰ ਐੱਸ.ਸੀ.ਬੀ. ਏ. ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ। ਐੱਸ.ਸੀ.ਬੀ.ਏ. ਦੇ ਆਨਰੇਰੀ ਸਕੱਤਰ ਰੋਹਿਤ ਪਾਂਡੇ ਨੇ ਕਿਹਾ ਕਿ ਸਿੱਬਲ ਪ੍ਰਧਾਨ ਦੇ […]

ਭਾਰਤ ਵੱਲੋਂ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਫੰਡ ‘ਚ 5 ਲੱਖ ਡਾਲਰ ਦਾ ਯੋਗਦਾਨ

ਸੰਯੁਕਤ ਰਾਸ਼ਟਰ, 9 ਮਈ (ਪੰਜਾਬ ਮੇਲ)- ਭਾਰਤ ਨੇ ਸੰਯੁਕਤ ਰਾਸ਼ਟਰ ਅੱਤਵਾਦ ਵਿਰੋਧੀ ਫੰਡ ਵਿਚ 500,000 ਡਾਲਰ ਦਾ ਯੋਗਦਾਨ ਪਾਇਆ ਹੈ, ਜੋ ਅੱਤਵਾਦ ਖ਼ਿਲਾਫ਼ ਵਿਸ਼ਵਵਿਆਪੀ ਲੜਾਈ ਵਿਚ ਬਹੁਪੱਖੀ ਯਤਨਾਂ ਦਾ ਸਮਰਥਨ ਕਰਨ ਲਈ ਆਪਣੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਰੁਚਿਰਾ ਕੰਬੋਜ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਦੇ […]

ਲੋਕ ਸਭਾ ਚੋਣਾਂ ‘ਚ ਪਈ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੂੰਜ

-ਇਨਸਾਫ ਨਾ ਮਿਲਣ ‘ਤੇ ਸਰਕਾਰ ਨੂੰ ਘੇਰਨ ਲੱਗੀਆਂ ਵਿਰੋਧੀ ਪਾਰਟੀਆਂ ਲੁਧਿਆਣਾ, 9 ਮਈ (ਪੰਜਾਬ ਮੇਲ)-ਮਰਹੂਮ ਪੰਜਾਬੀ ਗਾਇਕ ਤੇ ਕਾਂਗਰਸ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਨਾਂ ਲੋਕ ਸਭਾ ਚੋਣਾਂ ਦੌਰਾਨ ਗੂੰਜ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਸਿੱਧੂ […]