High Court ਵੱਲੋਂ ਫਾਸਟਵੇਅ ਦੇ ਐੱਮ.ਡੀ. ਤੇ ਡਾਇਰੈਕਟਰ ਵਿਰੁੱਧ ਕਾਰਵਾਈ ਕਰਨ ‘ਤੇ ਰੋਕ
ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਪੰਜਾਬ-ਹਰਿਆਣਾ ਹਾਈਕੋਰਟ ਨੇ ਫਾਸਟਵੇਅ ਕੰਪਨੀ ਦੇ ਐੱਮ.ਡੀ. ਗੁਰਦੀਪ ਸਿੰਘ ਅਤੇ ਡਾਇਰੈਕਟਰ ਅਰਸ਼ਦੀਪ ਸਿੰਘ ਮੁੰਡੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਦਰਜ ਸਾਰੀਆਂ ਐੱਫ.ਆਈ.ਆਰ. ‘ਚ ਐੱਮ.ਡੀ. ਅਤੇ ਡਾਇਰੈਕਟਰ ਸਮੇਤ ਹੋਰਾਂ ਵਿਰੁੱਧ ਕਾਰਵਾਈ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਇਹ ਫੈਸਲਾ ਮੰਗਲਵਾਰ ਸੁਣਵਾਈ ਦੌਰਾਨ ਸੁਣਾਇਆ। ਸੀਨੀਅਰ ਵਕੀਲ ਪੁਨੀਤ ਬਾਲੀ […]