ਨਿਗਮ ਚੋਣਾਂ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ Notice

-ਇਕ ਹਫ਼ਤੇ ਵਿਚ ਚੋਣਾਂ ਦੇ ਵੇਰਵੇ ਦੇਣ ਦੇ ਹੁਕਮ ਜਾਰੀ -ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਨਿਗਮਾਂ ‘ਚ ਹੋਣੀਆਂ ਨੇ ਚੋਣਾਂ ਚੰਡੀਗੜ੍ਹ, 9 ਜਨਵਰੀ (ਪੰਜਾਬ ਮੇਲ)-ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਵਿਚ ਹੋ ਰਹੀ ਦੇਰੀ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਈ ਹੈ। ਇਸ ਸਬੰਧੀ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ […]

ਰਾਸ਼ਟਰਪਤੀ ਵੱਲੋਂ ਕੌਮੀ ਖੇਡ ਪੁਰਸਕਾਰਾਂ ਦੀ ਵੰਡ; ਗੁਰੂ ਨਾਨਕ ਦੇਵ University ਨੂੰ ਮਿਲੀ ਮਾਕਾ ਟਰਾਫੀ

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜਿੱਥੇ ਅਰਜੁਨ ਪੁਰਸਕਾਰ ਲੈਣ ਵਾਲੇ ਕ੍ਰਿਕਟਰ ਮੁਹੰਮਦ ਸ਼ਮੀ ਰਾਸ਼ਟਰਪਤੀ ਭਵਨ ਵਿਚ ਤਾੜੀਆਂ ਦੀ ਗੂੰਜ ‘ਚ ਪਹੁੰਚੇ, ਉਥੇ ਬੈਡਮਿੰਟਨ ਖਿਡਾਰੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ […]

Bangladesh ਚੋਣਾਂ ਦੀ ‘ਨਿਰਪੱਖਤਾ’ ‘ਤੇ ਉਠੇ ਸਵਾਲ; ਸੰਯੁਕਤ ਰਾਸ਼ਟਰ, ਅਮਰੀਕਾ ਤੇ ਬ੍ਰਿਟੇਨ ਨੇ ਜਤਾਇਆ ਵਿਰੋਧ

ਢਾਕਾ/ਸੰਯੁਕਤ ਰਾਸ਼ਟਰ, 9 ਜਨਵਰੀ (ਪੰਜਾਬ ਮੇਲ)- ਭਾਰਤ, ਰੂਸ, ਚੀਨ ਅਤੇ ਏਸ਼ੀਆ, ਅਫ਼ਰੀਕਾ ਅਤੇ ਦੱਖਣੀ ਅਮਰੀਕਾ ਦੇ ਕਈ ਦੇਸ਼ਾਂ ਨੇ ਪ੍ਰਧਾਨ ਮੰਤਰੀ ਦੇ ਰੂਪ ‘ਚ ਚੌਥੀ ਵਾਰ ਚੋਣ ਜਿੱਤੀ ਸ਼ੇਖ ਹਸੀਨਾ ਨੂੰ ਵਧਾਈ ਦਿੱਤੀ। ਉਥੇ ਦੂਜੇ ਪਾਸੇ ਸੰਯੁਕਤ ਰਾਸ਼ਟਰ, ਅਮਰੀਕਾ ਤੇ ਬਰਤਾਨੀਆ ਨੇ ਦਾਅਵਾ ਕੀਤਾ ਹੈ ਕਿ ਬੀਤੇ ਦਿਨ ਹੋਈਆਂ ਚੋਣਾਂ ‘ਨਿਰਪੱਖ ਨਹੀਂ’ ਸਨ। ਬੰਗਲਾਦੇਸ਼ ਦੀ […]

ਪਾਕਿਸਤਾਨੀ ਫੌਜੀ ਹੈੱਡ ਕੁਆਰਟਰ ‘ਤੇ ਹਮਲੇ ਦੇ ਮਾਮਲੇ ‘ਚ ਇਮਰਾਨ ਖਾਨ Arrest

ਇਸਲਾਮਾਬਾਦ, 9 ਜਨਵਰੀ (ਪੰਜਾਬ ਮੇਲ)- ਸਾਈਫਰ ਕੇਸ ‘ਚ ਰਿਹਾਈ ਦੇ ਆਦੇਸ਼ ਜਾਰੀ ਹੋਣ ਤੋਂ ਤੁਰੰਤ ਬਾਅਦ ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਵਲਪਿੰਡੀ ‘ਚ ਫੌਜੀ ਹੈੱਡਕੁਆਰਟਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹਮਲਾ ਲੰਘੇ ਸਾਲ 9 ਮਈ ਨੂੰ ਹੋਇਆ ਸੀ। ਇਥੋਂ ਦੀ ਅੱਤਵਾਦ ਵਿਰੋਧੀ ਅਦਾਲਤ […]

Texas ਦੇ ਹੋਟਲ ‘ਚ ਧਮਾਕੇ ਕਾਰਨ 20 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਫੋਰਟ ਵਰਥ (ਅਮਰੀਕਾ), 9 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਇਤਿਹਾਸਕ ਹੋਟਲ ਵਿਚ ਅੱਜ ਧਮਾਕੇ ਵਿਚ 21 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜ਼ਿਲਾ ਹੋਟਲ ਦੇ ਦਰਵਾਜ਼ੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ ਡਿੱਗ ਗਿਆ। ਇਸ ਦੇ ਨਾਲ ਹੀ ਬਚਾਅ ਦਲ […]

ਨਵੀਂ ਦਿੱਲੀ: ਮੌਸਮ ਦੀ ਖ਼ਰਾਬੀ ਕਾਰਨ 16 ਰੇਲ ਗੱਡੀਆਂ ਪਛੜੀਆਂ

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਰਾਸ਼ਟਰੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹਲਕੀ ਧੁੰਦ ਦੇਖਣ ਨੂੰ ਮਿਲੀ। ਮੌਸਮ ਦੀ ਖ਼ਰਾਬੀ ਕਾਰਨ ਅੱਜ ਦਿੱਲੀ ਆਉਣ ਵਾਲੀਆਂ ਜਾਂ ਇਥੋਂ ਲੰਘਣ ਵਾਲੀਆਂ 16 ਰੇਲ ਗੱਡੀਆਂ ਦੇਰ ਨਾਲ ਚੱਲ ਰਹੀਆਂ ਹਨ।

ਬਿਲਕੀਸ ਕੇਸ: Supreme Court ਵੱਲੋਂ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ

* ਵਿਸ਼ੇਸ਼ ਮੁਆਫ਼ੀ ਤਹਿਤ ਛੱਡੇ ਦੋਸ਼ੀਆਂ ਨੂੰ ਦੋ ਹਫ਼ਤਿਆਂ ‘ਚ ਵਾਪਸ ਜੇਲ੍ਹ ਭੇਜਣ ਦੀ ਹਦਾਇਤ * ਗੁਜਰਾਤ ਸਰਕਾਰ ‘ਤੇ ਤਾਕਤ ਦੀ ਦੁਰਵਰਤੋਂ ਦਾ ਦੋਸ਼ ਲਾਇਆ * ਅਧਿਕਾਰ ਨਾ ਹੋਣ ਦੇ ਬਾਵਜੂਦ ਸਜ਼ਾ ਕੀਤੀ ਮੁਆਫ਼ * ਸਿਰਫ਼ ਮਹਾਰਾਸ਼ਟਰ ਨੂੰ ਹੀ ਸਜ਼ਾ ਵਿਚ ਛੋਟ ਸਬੰਧੀ ਹੁਕਮ ਪਾਸ ਕਰਨ ਦਾ ਅਧਿਕਾਰ ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਸੁਪਰੀਮ […]

ਟੈਕਸਾਸ ਦੇ ਹੋਟਲ ’ਚ ਧਮਾਕੇ ਕਾਰਨ 20 ਜ਼ਖ਼ਮੀ

ਫੋਰਟ ਵਰਥ (ਅਮਰੀਕਾ), 9 ਜਨਵਰੀ (ਪੰਜਾਬ ਮੇਲ)-  ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਇਤਿਹਾਸਕ ਹੋਟਲ ਵਿਚ ਅੱਜ ਧਮਾਕੇ ਵਿਚ 21 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜ਼ਿਲਾ ਹੋਟਲ ਦੇ ਦਰਵਾਜ਼ੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ ਡਿੱਗ ਗਿਆ। ਇਸ ਦੇ ਨਾਲ ਹੀ ਬਚਾਅ ਦਲ […]

ਨਵੀਂ ਦਿੱਲੀ: ਮੌਸਮ ਦੀ ਖ਼ਰਾਬੀ ਕਾਰਨ 16 ਰੇਲ ਗੱਡੀਆਂ ਪਛੜੀਆਂ

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਰਾਸ਼ਟਰੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹਲਕੀ ਧੁੰਦ ਦੇਖਣ ਨੂੰ ਮਿਲੀ। ਮੌਸਮ ਦੀ ਖ਼ਰਾਬੀ ਕਾਰਨ ਅੱਜ ਦਿੱਲੀ ਆਉਣ ਵਾਲੀਆਂ ਜਾਂ ਇਥੋਂ ਲੰਘਣ ਵਾਲੀਆਂ 16 ਰੇਲ ਗੱਡੀਆਂ ਦੇਰ ਨਾਲ ਚੱਲ ਰਹੀਆਂ ਹਨ।

White House ਦੀ ਸੁਰੱਖਿਆ ‘ਚ ਵੱਡੀ ਕੋਤਾਹੀ; ਕੰਪਾਊਂਡ ਗੇਟ ਨਾਲ ਟਕਰਾਈ ਕਾਰ, ਡਰਾਈਵਰ ਗ੍ਰਿਫਤਾਰ

ਵਾਸ਼ਿੰਗਟਨ ਡੀ.ਸੀ., 9 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਵਾਸ਼ਿੰਗਟਨ ਡੀ.ਸੀ. ‘ਚ ਸੁਰੱਖਿਆ ‘ਚ ਵੱਡੀ ਢਿੱਲ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਅਨੁਸਾਰ ਬੀਤੀ ਰਾਤ ਇਕ ਕਾਰ ਵ੍ਹਾਈਟ ਹਾਊਸ ਦੇ ਗੇਟ ਨਾਲ ਟਕਰਾ ਗਈ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਦੀ ਕੋਈ ਵੀ ਖਬਰ ਨਹੀਂ […]