ਕਮਲਾ ਹੈਰਿਸ ਨੇ ਰਾਸ਼ਟਰਪਤੀ ਅਹੁਦੇ ਲਈ ਅਧਿਕਾਰਤ ਨਾਮਜ਼ਦਗੀ ਕੀਤੀ ਹਾਸਲ
-ਟਿਮ ਵਾਲਜ਼ ਹੋਣਗੇ ਡੈਮੋਕਰੇਟਿਕ ਉਪ-ਰਾਸ਼ਟਰਪਤੀ ਦੇ ਉਮੀਦਵਾਰ – ਕਮਲਾ ਹੈਰਿਸ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣੀ ਫਿਲਾਡੇਲਫੀਆ, 7 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਲਈ ਅਧਿਕਾਰਤ ਨਾਮਜ਼ਦਗੀ ਪ੍ਰਾਪਤ ਕੀਤੀ। ਇਸ ਨਾਲ ਉਹ ਪਾਰਟੀ ਤੋਂ ਰਾਸ਼ਟਰਪਤੀ ਚੋਣ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ […]