ਪੰਜਾਬ ‘ਚ ਆਗਾਮੀ ਜ਼ਿਮਨੀ ਚੋਣਾਂ ‘ਮਿਸ਼ਨ 2027’ ਦਾ ਮੁੱਢ ਬੰਨ੍ਹਣਗੀਆਂ
ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਆਗਾਮੀ ਜ਼ਿਮਨੀ ਚੋਣਾਂ ‘ਮਿਸ਼ਨ 2027’ ਦਾ ਮੁੱਢ ਬੰਨ੍ਹਣਗੀਆਂ। ਇਸੇ ਕਰ ਕੇ ਸਿਆਸੀ ਧਿਰਾਂ ਦਾ ਮੁੱਖ ਨਿਸ਼ਾਨਾ ਹੁਣ ਜ਼ਿਮਨੀ ਚੋਣਾਂ ਹਨ। ਸੱਤਾ ਧਿਰ ਲਈ ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ‘ਕਰੋ ਜਾਂ ਮਰੋ’ ਦਾ ਸਵਾਲ ਹੈ। ਆਉਂਦਾ ਇੱਕ ਵਰ੍ਹਾ ਤਾਂ ਚੋਣਾਂ ਦੇ ਰੌਲੇ-ਰੱਪੇ ਵਿਚ ਹੀ ਲੰਘਣਾ ਹੈ ਕਿਉਂਕਿ ਪੰਜਾਬ ਸਰਕਾਰ […]