ਜਰਖੜ ਖੇਡਾਂ ਦੇ ਜੇਤੂਆਂ ਨੂੰ ਮਿਲਣਗੇ 60 ਏਵਨ Cycle : ਓਂਕਾਰ ਸਿੰਘ ਪਾਹਵਾ
-36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 19 ਤੋਂ 21 ਜਨਵਰੀ ਤੱਕ ਲੁਧਿਆਣਾ, 8 ਜਨਵਰੀ (ਪੰਜਾਬ ਮੇਲ)- 6ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 19 ਤੋਂ 21 ਜਨਵਰੀ ਤੱਕ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਵਿਖੇ ਹੋਣਗੀਆਂ। ਉਸਦੇ ਵੱਖ-ਵੱਖ ਖੇਡਾਂ ਵਿਚ ਜੇਤੂ ਖਿਡਾਰੀਆਂ ਨੂੰ ਏਵਨ ਸਾਈਕਲ ਕੰਪਨੀ 60 ਸਾਇਕਲ […]