ਨਿੱਝਰ ਕਤਲ ਕਾਂਡ: ਗ੍ਰਿਫ਼ਤਾਰ ਕਾਤਲਾਂ ਦੇ ਜਲੰਧਰ ਤੇ ਕੋਟਕਪੂਰਾ ਨਾਲ ਸਬੰਧ
ਸਰੀ, 6 ਮਈ (ਪੰਜਾਬ ਮੇਲ)- ਕੈਨੇਡਾ ਦੇ ਸਰੀ ‘ਚ 18 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੋਈ ਹੱਤਿਆ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। ਖੁਲਾਸੇ ਮੁਤਾਬਕ ਦੋਸ਼ੀਆਂ ‘ਚੋਂ ਇਕ ਦੋਸ਼ੀ ਕਮਲਪ੍ਰੀਤ ਸਿੰਘ ਜਲੰਧਰ ਦੇ ਕਸਬਾ ਨਕੋਦਰ ਦੇ ਪਿੰਡ ਚੱਕ ਕਲਾਂ ਦਾ ਰਹਿਣ ਵਾਲਾ ਹੈ ਅਤੇ […]