ਪੰਜਾਬ ‘ਚ ਸਤੰਬਰ ਮਹੀਨੇ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ
ਚੰਡੀਗੜ੍ਹ, 5 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਦੇ ਏ.ਜੀ. ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ […]