ਮਨਜਿੰਦਰ ਸਿਰਸਾ ਸਮੇਤ ਪੰਜਾਬ ਵੱਡੇ ਲੀਡਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ, 9 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਵੱਡੇ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਵੱਡੇ ਆਗੂ ਮਨਜਿੰਦਰ ਸਿੰਘ ਸਿਰਸਾ, ਸ਼੍ਰੀਨਿਵਾਸ, ਪਰਮਿੰਦਰ ਬਰਾੜ ਅਤੇ ਤੇਜਿੰਦਰ ਸਰਾਂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ […]