ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥਣ ਨੂੰ ਪੜਾਈ ਜਾਰੀ ਰੱਖਣ ਲਈ ਸਿਵਲ ਜੱਜ ਦੀ ਹਾਜ਼ਰੀ ਵਿੱਚ ਦਿੱਤਾ ਸਹਾਇਤਾ ਰਾਸ਼ੀ ਦਾ ਚੈੱਕ
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਬਹੁਤ ਹੀ […]