ਸਰਹੱਦੀ ਸੁਰੱਖਿਆ ਬਿੱਲ ਖਤਮ ਕਰਨ ਲਈ ਜਿੰਮਵਾਰ ਹੈ ਡੋਨਲਡ ਟਰੰਪ-ਕਮਲਾ ਹੈਰਿਸ
ਐਟਲਾਂਟਾ, 3 ਅਗਸਤ (ਪੰਜਾਬ ਮੇਲ)- ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਰਿਪਬਲੀਕਨ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਲਈ ਉਮੀਦਵਾਰ ਡੋਨਲਡ ਟਰੰਪ ਨੂੰ ਖੁਲੀ ਬਹਿਸ ਦੀ ਚੁਣੌਤੀ ਦਿੱਤੀ ਹੈ। ਰਾਸ਼ਟਰਪਤੀ ਅਹੁੱਦੇ ਲਈ ਡੈਮੋਕਰੈਟਿਕ ਉਮੀਦਵਾਰ ਵਜੋਂ ਰਸਮੀ ਦਾਅਵੇਦਾਰੀ ਪੇਸ਼ ਕਰਨ ਉਪਰੰਤ ਐਟਲਾਂਟਾ (ਜਾਰਜੀਆ) ਵਿਚ ਇਕ ਉਤਸ਼ਾਹ ਭਰਪੂਰ ਇਕੱਠ ਨੂੰ ਸੰਬੋਧਨ ਕਰਦਿਆਂ ਹੈਰਿਸ ਨੇ ਕਿਹਾ ਕਿ ਮੇਰੇ ਵੱਲੋਂ ਇਸ ਤੋਂ […]