ਇਰਾਨੀ ਜਰਨੈਲ ਸੁਲੇਮਾਨੀ ਦੀ ਬਰਸੀ ਮੌਕੇ ਬੰਬ ਧਮਾਕੇ, 103 ਹਲਾਕ

* 188 ਵਿਅਕਤੀ ਜ਼ਖ਼ਮੀ, ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਤਹਿਰਾਨ/ਦੁਬਈ, 4 ਜਨਵਰੀ (ਪੰਜਾਬ ਮੇਲ)- ਇਰਾਨ ਦੇ ਕਰਮਾਨ ਸ਼ਹਿਰ ਵਿਚ ਫੌਜੀ ਜਰਨੈਲ ਕਾਸਿਮ ਸੁਲੇਮਾਨੀ ਦੀ ਚੌਥੀ ਬਰਸੀ ਲਈ ਰੱਖੇ ਸਮਾਗਮ ਦੌਰਾਨ ਉਪਰੋ-ਥੱਲੀ ਦੋ ਬੰਬ ਧਮਾਕਿਆਂ ਵਿਚ ਘੱਟੋ-ਘੱਟ 103 ਵਿਅਕਤੀ ਹਲਾਕ ਤੇ 188 ਹੋਰ ਜ਼ਖ਼ਮੀ ਹੋ ਗਏ। ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ ਕਿਉਂਕਿ ਜ਼ਖ਼ਮੀਆਂ […]

ਬਰਤਾਨੀਆ ‘ਚ ਹਜ਼ਾਰਾਂ Doctor ਸਭ ਤੋਂ ਲੰਬੀ ਹੜਤਾਲ ‘ਤੇ ਗਏ

-ਲੱਖਾਂ ਅਪਰੇਸ਼ਨ ਹੋਣਗੇ ਰੱਦ; ਸੀਨੀਅਰ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ ਸਿਰ ਆਈ ਐਮਰਜੈਂਸੀ ਸੇਵਾਵਾਂ ਦੀ ਜ਼ਿੰਮੇਵਾਰੀ ਲੰਡਨ, 4 ਜਨਵਰੀ (ਪੰਜਾਬ ਮੇਲ)-ਬਰਤਾਨੀਆ ਵਿਚ ਬੁੱਧਵਾਰ ਤੋਂ ਹਜ਼ਾਰਾਂ ਡਾਕਟਰ ਆਪਣਾ ਕੰਮ ਛੱਡ ਕੇ ਹੜਤਾਲ ‘ਤੇ ਚਲੇ ਗਏ ਹਨ। ਬੁੱਧਵਾਰ ਤੋਂ ਸ਼ੁਰੂ ਹੋਈ ਜੂਨੀਅਰ ਡਾਕਟਰਾਂ ਦੀ ਇਹ ਹੜਤਾਲ ਕੌਮੀ ਸਿਹਤ ਏਜੰਸੀ (ਐੱਨ. ਐੱਚ. ਐੱਸ.) ਦੇ ਇਤਿਹਾਸ ਦੀ ਸਭ ਤੋਂ […]

ਜਲੰਧਰ ‘ਚ ਡੀ.ਐੱਸ.ਪੀ. ਕਤਲ ਮਾਮਲੇ ‘ਚ ਇਕ Arrest

ਜਲੰਧਰ, 4 ਜਨਵਰੀ (ਪੰਜਾਬ ਮੇਲ)-ਕਮਿਸ਼ਨਰੇਟ ਪੁਲਿਸ ਨੇ 31 ਦਸੰਬਰ ਦੀ ਰਾਤ ਨੂੰ ਬਸਤੀ ਬਾਵਾ ਖੇਲ ਨਹਿਰ ਨੇੜੇ ਡੀ.ਐੱਸ.ਪੀ. ਦਲਬੀਰ ਸਿੰਘ ਦਿਓਲ ਅਰਜੁਨ ਐਵਾਰਡੀ ਦੇ ਕਤਲ ਕੇਸ ਨੂੰ ਟਰੇਸ ਕਰਦੇ ਹੋਏ ਦੋਸ਼ੀ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਲਾਂਬੜਾ ਨੇੜੇ ਪੈਂਦੇ ਥਾਣਾ ਸਦਰ ਜਮਸ਼ੇਰ ਦੇ ਪਿੰਡ ਪ੍ਰਤਾਪਪੁਰਾ ਦੇ ਰਹਿਣ ਵਾਲੇ ਵਿਜੇ ਕੁਮਾਰ […]

ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਐਲਾਨ

117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਯਾਤਰਾ; ‘ਆਪ’ ਸਰਕਾਰ ਦੀਆਂ ਨੀਤੀਆਂ ਨੂੰ ਕੀਤਾ ਜਾਵੇਗਾ ਬੇਨਕਾਬ ਚੰਡੀਗੜ੍ਹ, 4 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਗਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ […]

ਕਾਉਂਕੇ ਕਤਲ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਲਈ ਮਾਹਿਰਾਂ ਦੀ ਕਮੇਟੀ ਦਾ ਗਠਨ

-ਸਾਬਕਾ ਪੁਲਿਸ ਅਧਿਕਾਰੀ ਦੀ ਰਿਪੋਰਟ ਦੀ ਮੁਕੰਮਲ ਘੋਖ ਕਰੇਗੀ ਕਮੇਟੀ ਅੰਮ੍ਰਿਤਸਰ, 4 ਜਨਵਰੀ (ਪੰਜਾਬ ਮੇਲ)-ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ […]

DSP ਦਲਬੀਰ ਸਿੰਘ ਕਤਲ ਮਾਮਲੇ ‘ਚ ਦੋਸ਼ੀ ਆਟੋ ਚਾਲਕ ਗ੍ਰਿਫ਼ਤਾਰ

ਜਲੰਧਰ, 4  ਜਨਵਰੀ (ਪੰਜਾਬ ਮੇਲ)- ਕਮਿਸ਼ਨਰੇਟ ਪੁਲਸ ਨੇ 31 ਦਸੰਬਰ ਦੀ ਰਾਤ ਨੂੰ ਬਾਵਾ ਖੇਲ ਨਹਿਰ ਦੇ ਪਾਰ ਡੀ. ਐੱਸ. ਪੀ. ਦਲਬੀਰ ਸਿੰਘ ਦਿਓਲ ਅਰਜੁਨ ਐਵਾਰਡੀ ਦੇ ਕਤਲ ਕੇਸ ਨੂੰ ਟਰੇਸ ਕਰਦੇ ਹੋਏ ਦੋਸ਼ੀ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਲਾਂਬੜਾ ਨੇੜੇ ਪੈਂਦੇ ਥਾਣਾ ਸਦਰ ਜਮਸ਼ੇਰ ਦੇ ਪਿੰਡ ਪ੍ਰਤਾਪਪੁਰਾ ਦੇ […]

ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਦੇ ਸਾਰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ

ਨਾਭਾ, 4  ਜਨਵਰੀ (ਪੰਜਾਬ ਮੇਲ)- ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜ਼ਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਨਾਭਾ ਜੇਲ੍ਹ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ। ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ 195 ਏ […]

ਘੱਟੋ-ਘੱਟ ਤਾਪਮਾਨ ‘ਚ ਟੁੱਟਿਆ 53 ਸਾਲਾਂ ਦਾ ਰਿਕਾਰਡ

ਨਵੀਂ ਦਿੱਲੀ, 4  ਜਨਵਰੀ (ਪੰਜਾਬ ਮੇਲ)- ਉਤਰ ਭਾਰਤ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਅੰਦਰ ਮੌਸਮ ਹੋਰ ਖਰਾਬ ਹੁੰਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਸਮੇਤ ਪੰਜਾਬ ਵਿੱਚ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਠੰਡ ਦੇ ਮੱਦੇਨਜ਼ਰ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੀਤ ਲਹਿਰ ਦਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 4  ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਮਾਨਵਤਾ ਦੀ ਭਲਾਈ ਦੇ ਕੰਮ ਨਿਰਵਿਘਨ ਜਾਰੀ ਹਨ ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ 15 ਅੰਗਹੀਣ ਵਿਅਕਤੀਆਂ ਨੂੰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ […]

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ

ਕਨੂੰਨੀ ਪਹਿਲੂਆਂ ਨੂੰ ਵਿਚਾਰ ਕੇ ਪੁਖਤਾ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ, 4  ਜਨਵਰੀ (ਪੰਜਾਬ ਮੇਲ)- ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। […]