ਅਮਰੀਕਾ ਦੇ ਕਈ ਰਾਜਾਂ ‘ਚ ਤੂਫਾਨ ਨੇ ਮਚਾਈ ਤਬਾਹੀ; ਘੱਟੋ ਘੱਟ 2 ਮੌਤਾਂ
-ਕਈ ਘਰ ਹੋਏ ਤਬਾਹ ਤੇ ਹਜ਼ਾਰਾਂ ਘਰਾਂ ਵਿਚ ਬਿਜਲੀ ਦੀ ਸਪਲਾਈ ਠੱਪ ਸੈਕਰਾਮੈਂਟੋ, 1 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨੇਬਰਾਸਕਾ, ਲੋਵਾ, ਟੈਕਸਾਸ ਤੇ ਓਕਲਾਹੋਮਾ ਰਾਜਾਂ ਵਿਚ ਮੌਸਮ ਵਿਚ ਪਿਛਲੇ ਦੋ ਦਿਨਾਂ ਦੌਰਾਨ ਆਈ ਖਤਰਨਾਕ ਤਬਦੀਲੀ ਉਪਰੰਤ ਆਏ ਜ਼ਬਰਦਸਤ ਤੂਫਾਨ ਕਾਰਨ ਘੱਟੋ-ਘੱਟ ਦੋ ਮੌਤਾਂ ਹੋਣ, ਕਈ ਘਰਾਂ ਨੂੰ ਨੁਕਸਾਨ ਪਹੁੰਚਣ ਤੇ ਹਜ਼ਾਰਾਂ ਘਰਾਂ ਵਿਚ ਬਿਜਲੀ ਦੀ […]