ਸਿੰਧੂ ਜਲ ਸੰਧੀ ਤਹਿਤ ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨੀ ਵਫ਼ਦ ਜੰਮੂ ਪੁੱਜਿਆ
ਜੰਮੂ, 24 ਜੂਨ (ਪੰਜਾਬ ਮੇਲ)- ਸਿੰਧੂ ਜਲ ਸੰਧੀ ਤਹਿਤ ਜੰਮੂ-ਕਸ਼ਮੀਰ ਵਿਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਨਿਰਪੱਖ ਮਾਹਿਰਾਂ ਦੇ ਨਾਲ ਪਾਕਿਸਤਾਨੀ ਵਫ਼ਦ ਪਹੁੰਚਿਆ। 1960 ਦੀ ਸੰਧੀ ਦੇ ਵਿਵਾਦ ਨਿਪਟਾਰਾ ਤੰਤਰ ਤਹਿਤ ਪੰਜ ਸਾਲਾਂ ਤੋਂ ਵੱਧ ਸਮੇਂ ਵਿਚ ਪਾਕਿਸਤਾਨੀ ਵਫ਼ਦ ਦੀ ਜੰਮੂ-ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ। ਭਾਰਤ ਅਤੇ ਪਾਕਿਸਤਾਨ ਨੇ ਨੌਂ ਸਾਲਾਂ ਦੀ […]