ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜ ਸਕਦੀ ਹੈ ਭਾਜਪਾ
-ਭਗਵਾਂ ਪਾਰਟੀ ਦੀ ਸੂਬੇ ਦੇ ਸਿੱਖਾਂ ਦੀਆਂ ਵੋਟਾਂ ‘ਤੇ ਅੱਖ ਚੰਡੀਗੜ੍ਹ, 1 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਰੇਲਵੇ ਤੇ ਫੂਡ ਪ੍ਰੋਸੈਸਿੰਗ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਵਿਚ ਭੇਜਿਆ ਜਾ ਸਕਦਾ ਹੈ। ਬਿੱਟੂ ਹਰਿਆਣਾ ਵਿਚ ਖ਼ਾਲੀ ਪਈ ਇਕੋ-ਇਕ ਰਾਜ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ […]