ਡਰੱਗ ਮਾਮਲਾ: ਵਿਸ਼ੇਸ਼ ਈ.ਡੀ. ਅਦਾਲਤ ਵੱਲੋਂ ਜਗਦੀਸ਼ ਭੋਲਾ ਨੂੰ 10 ਸਾਲ ਕੈਦ
ਐੱਸ.ਏ.ਐੱਸ. ਨਗਰ (ਮੁਹਾਲੀ), 31 ਜੁਲਾਈ (ਪੰਜਾਬ ਮੇਲ)- ਬਹੁ-ਕਰੋੜੀ ਡਰੱਗ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁਹਾਲੀ ਦੀ ਵਿਸ਼ੇਸ਼ ਈ.ਡੀ. ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐੱਸ.ਪੀ. ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਸਮੇਤ 17 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 3 ਤੋਂ 10 ਸਾਲ ਤੱਕ ਕੈਦ ਦੀ ਸਜ਼ਾ ਸੁਣਾਈ ਹੈ ਅਤੇ 10 ਤੋਂ 50 ਹਜ਼ਾਰ ਰੁਪਏ […]