ਦੁਬਈ ‘ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਅੰਤਰਰਾਸ਼ਟਰੀ ਹਵਾਈ ਅੱਡਾ
ਦੁਬਈ, 29 ਅਪ੍ਰੈਲ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਹੁਣ ਦੁਨੀਆਂ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਾਉਣ ਜਾ ਰਿਹਾ ਹੈ। ਇਸ ਦਾ ਨਾਮ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਹੋਵੇਗਾ। ਐਤਵਾਰ ਨੂੰ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ 128 ਬਿਲੀਅਨ ਦਿਰਹਾਮ (35 ਬਿਲੀਅਨ ਡਾਲਰਸ) ਯਾਨੀ ਭਾਰਤੀ ਕਰੰਸੀ ‘ਚ ‘2 ਲੱਖ, 91 ਹਜ਼ਾਰ […]