ਮੱਕਾ ਦੀ ਸਾਲਾਨਾ ਹੱਜ ਦੌਰਾਨ ਭਾਰਤ ਦੇ 98 ਹਾਜੀਆਂ ਦੀ ਮੌਤ
ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਕੇਂਦਰੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਮੱਕਾ ਦੀ ਸਾਲਾਨਾ ਹੱਜ ਯਾਤਰਾ ਦੌਰਾਨ ਇਸ ਸਾਲ ਭਾਰਤ ਦੇ 98 ਹਾਜੀਆਂ ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਪਿਛਲੇ ਸਾਲ ਪੂਰੀ ਹੱਜ ਯਾਤਰਾ ਦੌਰਾਨ ਕੁੱਲ 187 ਮੌਤਾਂ ਹੋਈਆਂ ਸਨ। ਉਨ੍ਹਾਂ ਕਿਹਾ, ”ਇਸ ਸਾਲ 1,75,000 ਭਾਰਤੀ […]