ਮਨੂ ਅਤੇ ਸਰਬਜੋਤ ਮਿਕਸਡ ਟੀਮ ‘ਚ ਕਾਂਸੀ ਤਗ਼ਮੇ ਦੇ ਮੁਕਾਬਲੇ ਲਈ ਕੁਆਲੀਫਾਈ
ਚੈਟੋਰੌਕਸ, 29 ਜੁਲਾਈ (ਪੰਜਾਬ ਮੇਲ)- ਆਤਮਵਿਸ਼ਵਾਸ ਨਾਲ ਭਰੀ ਮਨੂ ਭਾਕਰ ਨੇ ਦੂਸਰੇ ਤਗ਼ਮੇ ਲਈ ਅੱਗੇ ਵਧਦਿਆਂ ਸਰਬਜੋਤ ਸਿੰਘ ਦੇ ਨਾਲ 10 ਮੀਟਰ ਏਅਰ ਰਾਈਫ਼ਲ ਮਿਕਸਡ ਟੀਮ ਵਿਚ ਕਾਂਸੀ ਤਗ਼ਮੇ ਦੇ ਮੁਕਾਬਲੇ ਲਈ ਕੁਆਲੀਫਾਈ ਕਰ ਲਿਆ ਹੈ, ਪਰ ਰਮੀਤਾ ਜਿੰਦਲ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸੱਤਵੇਂ ਸਥਾਨ ‘ਤੇ ਰਹੀ। ਮਨੂ ਅਤੇ ਸਰਬਜੋਤ ਨੇ ਮਿਕਸਡ ਟੀਮ […]